NGT ਨੇ ਪੰਜਾਬ ਸਰਕਾਰ ‘ਤੇ ਲਗਾਇਆ 2 ਹਜ਼ਾਰ ਕਰੋੜ ਦਾ ਜੁਰਮਾਨਾ ⋆ D5 News
ਨਵੀਂ ਦਿੱਲੀ: ਪੰਜਾਬ ਸਰਕਾਰ ਨੂੰ ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਤੋਂ ਵੱਡਾ ਝਟਕਾ ਲੱਗਾ ਹੈ। ਐਨਜੀਟੀ ਨੇ ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਵਾਲੇ ਠੋਸ ਅਤੇ ਤਰਲ ਰਹਿੰਦ-ਖੂੰਹਦ ਦਾ ਪ੍ਰਬੰਧਨ ਨਾ ਕਰਨ ਲਈ ਪੰਜਾਬ ਰਾਜ ‘ਤੇ 2 ਹਜ਼ਾਰ ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ ਲਗਾਇਆ ਹੈ। ਇੱਕ ਨਿਊਜ਼ ਏਜੰਸੀ ਅਨੁਸਾਰ, “ਐਨਜੀਟੀ ਨੇ ਪੰਜਾਬ ਰਾਜ ਨੂੰ ਠੋਸ ਅਤੇ ਤਰਲ…
