ਵਿਧਾਨ ਸਭਾ ਦੇ 27 ਸਤੰਬਰ ਨੂੰ ਹੋਣ ਵਾਲੇ ਇਜਲਾਸ ਵਿੱਚ ਪੰਜਾਬ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਚਰਚਾ ਕੀਤੀ ਜਾਵੇਗੀ।
ਵਿਸ਼ੇਸ਼ ਸੈਸ਼ਨ ਦੀ ਇਜਾਜ਼ਤ ਨਾ ਦੇਣ ਦੇ ਆਪਹੁਦਰੇ ਅਤੇ ਜਮਹੂਰੀਅਤ ਵਿਰੋਧੀ ਫੈਸਲੇ ਵਿਰੁੱਧ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਦਾ ਐਲਾਨ। ‘ਆਪ੍ਰੇਸ਼ਨ ਲੋਟਸ’ ਦੀ ਸਭ ਤੋਂ ਵੱਡੀ ਸ਼ਿਕਾਰ ਕਾਂਗਰਸ ਇਸ ਮੁੱਦੇ ‘ਤੇ ਭਾਜਪਾ ਦਾ ਸਾਥ ਦੇ ਰਹੀ ਹੈ। ਇਹ ਮੰਦਭਾਗਾ ਹੈ ਕਿ ਪੰਜਾਬ ਪੂਰੇ ਦੇਸ਼ ਨੂੰ ਇਹ ਸੰਦੇਸ਼ ਦਿੰਦਾ ਹੈ ਕਿ ਲੋਕਤੰਤਰ ਸਰਵਉੱਚ ਹੈ। By Bhagwant…
