ਪੰਜਾਬ ਦੇ ਮੁੱਖ ਸਕੱਤਰ ਨੇ ਰਿਜ਼ਰਵ ਬੈਂਕ ਨੂੰ ਕਰਜ਼ੇ ਦੀ ਪੇਸ਼ਕਸ਼ ਕਰਨ ਵਾਲੀਆਂ ਕਾਨੂੰਨੀ ਐਪਾਂ ਦੀ ਸੂਚੀ ਤਿਆਰ ਕਰਨ ਅਤੇ ਸਾਂਝੀ ਕਰਨ ਲਈ ਕਿਹਾ ਹੈ
ਚੰਡੀਗੜ੍ਹ – ਪੰਜਾਬ ਦੇ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ ਗੈਰ-ਬੈਂਕਿੰਗ ਵਿੱਤੀ ਕੰਪਨੀਆਂ ਅਤੇ ਗੈਰ-ਸੰਗਠਿਤ ਸੰਸਥਾਵਾਂ ਬਾਰੇ ਰਾਜ ਪੱਧਰੀ ਤਾਲਮੇਲ ਕਮੇਟੀ ਦੀ 18ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦਾ ਸੰਚਾਲਨ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਚੰਡੀਗੜ੍ਹ ਦੇ ਖੇਤਰੀ ਡਾਇਰੈਕਟਰ ਸ੍ਰੀ ਐਮ.ਕੇ ਮੱਲ ਨੇ ਕੀਤਾ। ਮੀਟਿੰਗ ਦੌਰਾਨ ਰਿਜ਼ਰਵ ਬੈਂਕ ਦੁਆਰਾ ਕੀਤੀਆਂ ਗਈਆਂ ਰੈਗੂਲੇਟਰੀ ਅਤੇ ਨੀਤੀਗਤ ਪਹਿਲਕਦਮੀਆਂ, ਨਿਵੇਸ਼ਕਾਂ/ਜਮਾਕਰਤਾਵਾਂ…
