“ਪੰਜਾਬ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਗ੍ਰੈਜੂਏਟ ਨੌਜਵਾਨਾਂ ਲਈ ਸਟੈਨੋਗ੍ਰਾਫੀ ਅਤੇ ਕੰਪਿਊਟਰ ਸਿਖਲਾਈ ਲਈ ਅਰਜ਼ੀਆਂ ਮੰਗੀਆਂ”
ਅਨੁਸੂਚਿਤ ਜਾਤੀ ਦੇ ਗ੍ਰੈਜੂਏਟ ਨੌਜਵਾਨਾਂ ਲਈ ਮੁਫ਼ਤ ਕੋਰਸ ਲਈ ਅਰਜ਼ੀਆਂ ਭਰਨ ਦੀ ਆਖਰੀ ਮਿਤੀ 30 ਸਤੰਬਰ ਹੈ। ਕੋਰਸ ਲਈ ਚੁਣੇ ਗਏ ਉਮੀਦਵਾਰਾਂ ਨੂੰ ਨਿਯਮਾਂ ਅਨੁਸਾਰ 1500/- ਰੁਪਏ ਪ੍ਰਤੀ ਮਹੀਨਾ ਵਜ਼ੀਫ਼ਾ ਮਿਲੇਗਾ। ਇਸੇ ਲੜੀ ਤਹਿਤ ਪੰਜਾਬ ਰਾਜ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਯੋਗ ਗ੍ਰੈਜੂਏਟ (ਬੀ.ਏ. ਪਾਸ) ਨੌਜਵਾਨਾਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਸਟੈਨੋਗ੍ਰਾਫੀ ਦੇ ਨਾਲ ਬੇਸਿਕ ਕੰਪਿਊਟਰ…
