ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਚੰਡੀਗੜ੍ਹ ਯੂਨੀਵਰਸਿਟੀ ਮਾਮਲੇ ਦੀ ਆਲੋਚਨਾ ਕੀਤੀ ਹੈ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੋਹਾਲੀ ਸਥਿਤ ਚੰਡੀਗੜ੍ਹ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਇਤਰਾਜ਼ਯੋਗ ਵੀਡੀਓ ਰਿਕਾਰਡਿੰਗ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ “ਚੰਡੀਗੜ੍ਹ ਯੂਨੀਵਰਸਿਟੀ ਵਿੱਚ ਇੱਕ ਵਿਦਿਆਰਥੀ ਨੇ ਕਈ ਵਿਦਿਆਰਥਣਾਂ ਦੀਆਂ ਇਤਰਾਜ਼ਯੋਗ ਵੀਡੀਓਜ਼ ਬਣਾ ਕੇ ਉਨ੍ਹਾਂ ਨੂੰ ਵਾਇਰਲ ਕਰ ਦਿੱਤਾ ਹੈ। ਇਹ…
