ਵਿਜੀਲੈਂਸ ਬਿਊਰੋ ਨੇ ASI ਅਤੇ ਪ੍ਰਾਈਵੇਟ ਵਿਅਕਤੀ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਚੰਡੀਗੜ੍ਹ: ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਦੀ ਨੀਤੀ ਨੂੰ ਮੁੱਖ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਆਪਣੀ ਚਲ ਰਹੀ ਮੁਹਿੰਮ ਦੌਰਾਨ ਬਿਜਲੀ ਚੋਰੀ ਦੇ ਦੋਸ਼ ਹੇਠ ਇੱਕ ਪ੍ਰਾਈਵੇਟ ਵਿਅਕਤੀ ਕਰਮਜੀਤ ਸਿੰਘ ਕਾਮਾ ਨੂੰ ਥਾਣਾ ਸਦਰ ਵਿਖੇ ਕਾਬੂ ਕਰਕੇ ਥਾਣਾ ਸਦਰ ਦੇ ਏ.ਐਸ.ਆਈ. ਸਿੰਘ ਪੀ.ਸੀ.ਐੱਲ., ਲੁਧਿਆਣਾ ਨੂੰ…
