ਦਲੇਰ ਮਹਿੰਦੀ ਪਟਿਆਲਾ ਜੇਲ੍ਹ ‘ਚੋਂ ਬਾਹਰ ਆਇਆ
ਦਲੇਰ ਮਹਿੰਦੀ ਪਟਿਆਲਾ ਜੇਲ੍ਹ ਵਿੱਚੋਂ ਬਾਹਰ ਆਇਆ ਪਟਿਆਲਾ ਜੇਲ੍ਹ ਵਿੱਚ ਕਈ ਮਹੀਨੇ ਬਿਤਾਉਣ ਤੋਂ ਬਾਅਦ ਦਲੇਰ ਮਹਿੰਦੀ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੀਰਵਾਰ ਨੂੰ ਜ਼ਮਾਨਤ ਦੇ ਦਿੱਤੀ ਹੈ। ਦਲੇਰ ਮਹਿੰਦੀ ਸ਼ਾਮ ਨੂੰ ਜੇਲ੍ਹ ਤੋਂ ਬਾਹਰ ਆਇਆ ਸੀ, ਪਟਿਆਲਾ ਪੁਲਿਸ ਨੇ ਇੱਕ ਬਖਸ਼ੀਸ਼ ਸਿੰਘ ਦੀ ਸ਼ਿਕਾਇਤ ‘ਤੇ ਮਹਿੰਦੀ ਅਤੇ ਉਸਦੇ ਭਰਾ, ਸ਼ਮਸ਼ੇਰ, ਜਿਸਦੀ 2017…
