ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਵਿਗੜੀ! ਹਸਪਤਾਲ ਵਿੱਚ ਭਰਤੀ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਸਾਬਕਾ ਸੈਨਿਕਾਂ ਨੇ ਲਿਆ ਦਿੱਤਾ ਹਨੇਰਾ, ਸਰਕਾਰ ਮੰਗੇ ਮਾਫੀ! ਡੀਸੀ ਦਫ਼ਤਰਾਂ ਦੇ ਬਾਹਰਲੇ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਉਸ ਦੀ ਸਿਹਤ ਵਿਗੜਨ ਤੋਂ ਪਹਿਲਾਂ ਉਸ…
