ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ‘ਚ ਭੰਨਤੋੜ ⋆ D5 News
ਓਟਾਵਾ: ਕੈਨੇਡਾ ਦੇ ਸਵਾਮੀਨਾਰਾਇਣ ਮੰਦਰ ਵਿੱਚ ਭੰਨਤੋੜ ਦਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਅਣਪਛਾਤੇ ਲੋਕਾਂ ਨੇ ਮੰਦਰ ਦੀਆਂ ਕੰਧਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਦੇ ਨਾਲ-ਨਾਲ ਖਾਲਿਸਤਾਨੀ ਨਾਅਰੇ ਵੀ ਲਿਖੇ। ਭਾਰਤ ਸਰਕਾਰ ਨੇ ਇਸ ਮਾਮਲੇ ‘ਤੇ ਸਖ਼ਤ ਇਤਰਾਜ਼ ਜਤਾਇਆ ਹੈ। BMW ਦੇ ਪਲਾਂਟ ਦਾ ਅਸਲ ਸੱਚ ! ਖੁੱਲ੍ਹੇ ਸਰਕਾਰ…
