ਦਿੱਲੀ ਵਿੱਚ ਬਿਨ੍ਹਾਂ ਅਪਲਾਈ ਕੀਤੇ ਬਿਜਲੀ ਸਬਸਿਡੀ ਨਹੀਂ ਮਿਲੇਗੀ, ਕੇਜਰੀਵਾਲ ਨੇ ਐਲਾਨ ਕੀਤਾ
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਸਬਸਿਡੀ ਨੂੰ ਲੈ ਕੇ ਅਹਿਮ ਐਲਾਨ ਕੀਤਾ ਹੈ। ਸੀਐਮ ਨੇ ਕਿਹਾ ਹੈ ਕਿ ਜੇਕਰ ਤੁਸੀਂ ਬਿਜਲੀ ਸਬਸਿਡੀ ਚਾਹੁੰਦੇ ਹੋ ਤਾਂ ਤੁਹਾਨੂੰ ਇੱਕ ਫੋਨ ਨੰਬਰ ‘ਤੇ ਮਿਸਕਾਲ ਦੇਣਾ ਹੋਵੇਗਾ, ਜਿਸ ਤੋਂ ਬਾਅਦ ਤੁਹਾਨੂੰ ਇੱਕ ਫਾਰਮ ਮਿਲੇਗਾ। ਬਿਜਲੀ ਬਿੱਲ ਨੂੰ ਲੈ ਕੇ ਨਵਾਂ ਨਿਯਮ 1 ਅਕਤੂਬਰ ਤੋਂ…
