*ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੇ ਆਪਣੇ ਕੁਝ ਵਿਧਾਇਕਾਂ ਦੀ ਖਰੀਦੋ-ਫਰੋਖਤ ਦੇ ਦੋਸ਼ਾਂ ‘ਤੇ ਹੱਸਿਆ*
ਚੰਡੀਗੜ੍ਹ, 13 ਸਤੰਬਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਆਪਣੇ ਕੁਝ ਵਿਧਾਇਕਾਂ ਨੂੰ 20-25 ਕਰੋੜ ਰੁਪਏ ਪ੍ਰਤੀ ਵਿਧਾਇਕ ਦੇ ਕੇ ਖ਼ਰੀਦਣ ਦੇ ਲਾਏ ਦੋਸ਼ਾਂ ‘ਤੇ ਤਿੱਖਾ ਹਮਲਾ ਕੀਤਾ ਹੈ। ਹੱਸਿਆਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਇਸ ਵਿੱਚ ਕੋਈ ਸ਼ੱਕ ਨਹੀਂ ਕਿ ਭਾਜਪਾ ਅਜਿਹਾ ਕਰਨ…
