ਚੰਡੀਗੜ੍ਹ ਅਤੇ ਕੁਝ ਜ਼ਿਲ੍ਹਿਆਂ ਦੀਆਂ ਸਰਕਾਰੀ ਇਮਾਰਤਾਂ ਵਿੱਚ ਅੰਗਹੀਣਾਂ ਦੀਆਂ ਲੋੜਾਂ ਮੁਤਾਬਕ ਤਬਦੀਲੀਆਂ ਕੀਤੀਆਂ ਜਾਣਗੀਆਂ।
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਅੰਗਹੀਣਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਅੰਮ੍ਰਿਤਸਰ, ਜਲੰਧਰ, ਫਗਵਾੜਾ, ਮੋਗਾ, ਪਠਾਨਕੋਟ, ਹੁਸ਼ਿਆਰਪੁਰ, ਪਟਿਆਲਾ, ਫਤਹਿਗੜ੍ਹ ਸਾਹਿਬ, ਬਠਿੰਡਾ ਅਤੇ ਮੋਹਾਲੀ ਜ਼ਿਲ੍ਹਿਆਂ ਦੀਆਂ 193 ਇਮਾਰਤਾਂ ਤੋਂ ਇਲਾਵਾ ਚੰਡੀਗੜ੍ਹ ਸ਼ਹਿਰ ਵਿੱਚ ਪੰਜਾਬ ਸਰਕਾਰ ਦੀਆਂ 9 ਇਮਾਰਤਾਂ ਵਿੱਚ ਅੰਗਹੀਣਾਂ ਦੀ ਸਹੂਲਤ ਲਈ ਲੋੜੀਂਦੀਆਂ ਤਬਦੀਲੀਆਂ ਕੀਤੀਆਂ ਜਾਣਗੀਆਂ। ਇਸ…
