ਸੰਧਵਾਂ ਵੱਲੋਂ ਜਥੇਦਾਰ ਅਵਤਾਰ ਸਿੰਘ ਹਿਤ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ, 11 ਸਤੰਬਰ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਦਾ ਸ਼ਨੀਵਾਰ ਨੂੰ 77 ਸਾਲ ਦੀ ਉਮਰ ‘ਚ ਦਿਹਾਂਤ ਹੋ ਗਿਆ ਹੈ। ਆਪਣੇ ਸ਼ੋਕ ਸੰਦੇਸ਼ ਵਿੱਚ ਸਪੀਕਰ ਨੇ ਕਿਹਾ ਕਿ ਉਹ ਇਸ…
