ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਮੰਤਰੀ ਸਰਾਰੀ ਦੀ ਫਿਰੌਤੀ ਟੇਪ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ
ਚੰਡੀਗੜ੍ਹ: ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਦੇ ਮੰਤਰੀ ਫੌਜਾ ਸਿੰਘ ਸਰਾਰੀ ਦੀ ਫਿਰੌਤੀ ਟੇਪ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਸਰਾਰੀ ਦੀ ਆਪਣੇ ਓ.ਐਸ.ਡੀ. ਨਾਲ ਹੋਈ ਗੱਲਬਾਤ ਦੀ ਆਡੀਓ ਟੇਪ ਬਾਰੇ ਗੱਲ ਕਰਦਿਆਂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੰਤਰੀ ਕੁਝ ਅਧਿਕਾਰੀਆਂ ਨਾਲ ਉਹਨਾਂ ਤੋਂ ਫਿਰੌਤੀ…
