ਮੁੱਖ ਨਿਸ਼ਾਨੇਬਾਜ਼ ਦੀਪਕ ਮੁੰਡੀ, ਉਸ ਦੇ ਦੋ ਸਹਿਯੋਗੀ ਨੇਪਾਲ ਭੱਜਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ, ਡੀਜੀਪੀ ਗੌਰਵ ਯਾਦਵ ਨੇ ਕਿਹਾ –
ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਵਿਰੁੱਧ ਵਿੱਢੀ ਗਈ ਜੰਗ ਉਦੋਂ ਤੱਕ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਅਪਰਾਧ ਮੁਕਤ ਨਹੀਂ ਹੋ ਜਾਂਦਾ: ਡੀਜੀਪੀ ਗੌਰਵ ਯਾਦਵ ਚੰਡੀਗੜ੍ਹ, 11 ਸਤੰਬਰ: ਜਿਵੇਂ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਨੂੰ ਉਸਦੇ ਦੋ ਸਾਥੀਆਂ ਸਮੇਤ ਪੱਛਮੀ…
