ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਪੰਜਾਬ ਰੋਡਵੇਜ਼ ਦੇ ਦੋ ਭਗੌੜੇ ਇੰਸਪੈਕਟਰਾਂ ਨੂੰ ਗ੍ਰਿਫਤਾਰ ਕੀਤਾ ਹੈ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਸਰਕਾਰ ਵੱਲੋਂ ਜ਼ੀਰੋ ਟਾਲਰੈਂਸ ਦੀ ਨੀਤੀ ਤਹਿਤ ਵਿੱਢੀ ਗਈ ਮੁਹਿੰਮ ਤਹਿਤ ਰੋਡਵੇਜ਼ ਦੀਆਂ ਸਰਕਾਰੀ ਬੱਸਾਂ ਦੇ ਜਾਣ ਦਾ ਸਮਾਂ ਪ੍ਰਾਈਵੇਟ ਬੱਸਾਂ ਨੂੰ ਵੇਚ ਕੇ ਰਿਸ਼ਵਤ ਵਸੂਲਣ ਦੇ ਦੋਸ਼ ਹੇਠ ਅੱਜ ਪੰਜਾਬ ਰੋਡਵੇਜ਼ ਦੇ ਦੋ ਸੇਵਾਮੁਕਤ ਇੰਸਪੈਕਟਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਭ੍ਰਿਸ਼ਟਾਚਾਰ. Ludhiana Gurudwara News: ਜਨਾਨੀ ਨੇ ਗੁਰੂਘਰ ਦੇ…
