ਹਰਜੋਤ ਸਿੰਘ ਬੈਂਸ ⋆ D5 News
ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਅੰਗਹੀਣ ਵਿਦਿਆਰਥੀਆਂ ਨੂੰ ਪ੍ਰੀ-ਮੈਟ੍ਰਿਕ, ਪੋਸਟ ਮੈਟ੍ਰਿਕ ਅਤੇ ਉੱਚ ਦਰਜੇ ਦੀ ਵਜ਼ੀਫ਼ਾ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ ਹੈ। ਸ: ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ…
