ਥਾਣਾ ਟਾਂਡਾ ਵਿਖੇ ASI ਨੇ ਆਪਣੇ ਆਪ ਨੂੰ ਗੋਲੀ ਮਾਰ ਲਈ
ਹੁਸ਼ਿਆਰਪੁਰ/ਹਰਿਆਣਾ: ਟਾਂਡਾ ਵਿਖੇ ਇੱਕ ਵੱਡੀ ਘਟਨਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇੱਥੋਂ ਦੇ ਹਰਿਆਣਾ ਥਾਣੇ ਵਿੱਚ ਤਾਇਨਾਤ ਇੱਕ ਪੁਲੀਸ ਕਾਂਸਟੇਬਲ ਨੇ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਥਾਣੇਦਾਰ ਸਤੀਸ਼ ਕੁਮਾਰ ਵਜੋਂ ਹੋਈ ਹੈ। ਸਤੀਸ਼ ਕੁਮਾਰ ਨੇ ਆਪਣੀ ਮੌਤ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਹੈ, ਜਿਸ ਵਿਚ…
