ਮੁੱਖ ਮੰਤਰੀ ਨੇ ਅਮਰੀਕਾ ਵਿਚ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਵਿਦੇਸ਼ ਮੰਤਰਾਲੇ ਦੇ ਦਖਲ ਦੀ ਮੰਗ ਕੀਤੀ |
ਇਸ ਵਹਿਸ਼ੀਆਨਾ ਘਟਨਾ ਨੇ ਦੁਨੀਆਂ ਭਰ ਦੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਲੀਫੋਰਨੀਆ ਵਿੱਚ ਇੱਕ ਪੰਜਾਬੀ ਪਰਿਵਾਰ ਦੇ ਕਤਲ ਦੀ ਜਾਂਚ ਲਈ ਅਮਰੀਕਾ ਦੀ ਸੰਘੀ ਸਰਕਾਰ ਨੂੰ ਪ੍ਰਭਾਵਿਤ ਕਰਨ ਲਈ ਕੇਂਦਰੀ ਵਿਦੇਸ਼ ਮੰਤਰੀ ਦੇ ਦਖਲ ਦੀ ਮੰਗ ਕੀਤੀ ਹੈ। ਇੱਥੇ ਜਾਰੀ ਇੱਕ ਬਿਆਨ ਵਿੱਚ ਮੁੱਖ…
