ਨੇਹਾ ਕੱਕੜ ਨੇ ਆਪਣੇ ਪਤੀ ਰੋਹਨਪ੍ਰੀਤ ਸਿੰਘ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਵਿਆਹ ਕਰਵਾਇਆ ਸੀ
ਅੰਮ੍ਰਿਤਸਰ: ਬਾਲੀਵੁੱਡ ਦੀ ਮਸ਼ਹੂਰ ਗਾਇਕਾ ਅਤੇ ਰਿਐਲਿਟੀ ਸ਼ੋਅ ਦੀ ਜੱਜ ਨੇਹਾ ਕੱਕੜ ਆਪਣੇ ਗਾਇਕ ਪਤੀ ਰੋਹਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਆਈ। ਇਸ ਸਬੰਧੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਪੇਜ ‘ਤੇ ਦਰਸ਼ਨ ਦਾ ਤਜ਼ਰਬਾ ਸਾਂਝਾ ਕਰਦੇ ਹੋਏ ਲਿਖਿਆ ਹੈ ਕਿ ਗੁਰੂ ਘਰ ਦੇ ਦਰਸ਼ਨ ਕਰਕੇ ਉਨ੍ਹਾਂ ਦੇ ਮਨ ਨੂੰ…
