ਚੇਤਨ ਸਿੰਘ ਜੌੜਾਮਾਜਰਾ ⋆ D5 News
ਚੰਡੀਗੜ੍ਹ: ਸੂਬੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਦਿਲ ਨਾਲ ਸਬੰਧਤ ਬਿਮਾਰੀਆਂ ਦੇ ਇਲਾਜ ਲਈ ਪੰਜਾਬ ਵਿੱਚ 5 ਕਾਰਡੀਅਕ ਕੇਅਰ ਸੈਂਟਰ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ…
