ਬਰਖਾਸਤ ਪੁਲਿਸ ਅਧਿਕਾਰੀ ਦਾ ਮਿਲਿਆ 4 ਦਿਨ ਦਾ ਪੁਲਿਸ ਰਿਮਾਂਡ ⋆ D5 News
ਮਾਨਸਾ: ਗੈਂਗਸਟਰ ਦੀਪਕ ਟੀਨੂੰ ਦੇ ਭਗੌੜੇ ਮਾਮਲੇ ਵਿੱਚ ਸੀ.ਆਈ.ਏ. ਸਟਾਫ਼ ਮਾਨਸਾ ਦੇ ਇੰਚਾਰਜ ਸਬ-ਇੰਸਪੈਕਟਰ ਪ੍ਰਿਤਪਾਲ ਸਿੰਘ ਨੂੰ ਸਥਾਨਕ ਅਦਾਲਤ ਨੇ 4 ਦਿਨਾਂ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ | ਪੰਜਾਬ ਦਾ ਹੋਵੇਗਾ ਵੱਡਾ ਨੁਕਸਾਨ? ਅਲਾਰਮ ਘੰਟੀ! ਆਪ ਆਗੂ ਨੇ ਗੱਲਬਾਤ ‘ਚ ਖੋਲ੍ਹੇ ਰਾਜ਼ D5 Channel Punjabi ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਡੀ.ਜੀ.ਪੀ.ਪੰਜਾਬ ਦੇ ਨਿਰਦੇਸ਼ਾਂ ‘ਤੇ…
