ਸਵੱਛਤਾ ਸਰਵੇਖਸ਼ਨ ਅਵਾਰਡ ਵਿੱਚ ਦੇਸ਼ ਦੇ ਚੋਟੀ ਦੇ ਪੰਜ ਰਾਜਾਂ ਵਿੱਚੋਂ ਪੰਜਾਬ –
ਉੱਤਰੀ ਜ਼ੋਨ ਵਿੱਚ ਪਹਿਲਾ ਸਥਾਨ ਮੂਨਕ, ਨਵਾਂਸ਼ਹਿਰ ਅਤੇ ਗੋਬਿੰਦਗੜ੍ਹ ਸਵੱਛ ਸ਼ਹਿਰਾਂ ਵਜੋਂ ਚੋਟੀ ‘ਤੇ ਚੰਡੀਗੜ੍ਹ, 02 ਅਕਤੂਬਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਦੱਸਿਆ ਕਿ ਕੇਂਦਰੀ ਰਿਹਾਇਸ਼ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਦਿੱਤੇ ਜਾਂਦੇ ਸਵੱਛਤਾ ਸਰਵੇਖਣ 2022 ਵਿੱਚ ਪੰਜਾਬ ਨੇ 5ਵਾਂ ਸਥਾਨ ਹਾਸਲ ਕੀਤਾ ਹੈ। ਇਹ ਮੁਕਾਬਲਾ ਦੇਸ਼ ਦੇ ਸਾਰੇ ਰਾਜਾਂ…
