ਕੱਚੇ ਤੇਲ ਦੀ ਕੀਮਤ ਇਕ ਵਾਰ ਫਿਰ 96 ਡਾਲਰ ਪ੍ਰਤੀ ਬੈਰਲ ਦੇ ਪਾਰ ਪਹੁੰਚ ਗਈ ਹੈ
ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਸ਼ੁੱਕਰਵਾਰ ਨੂੰ ਦਿੱਲੀ ‘ਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ‘ਤੇ ਰਿਹਾ। ਮੁੰਬਈ ‘ਚ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ। ਇਸੇ ਤਰ੍ਹਾਂ ਚੇਨਈ…
