ਗੁਰਪ੍ਰੀਤ ਸਿੰਘ, ਸਾਉਣੀ ਦੇ ਮੰਡੀਕਰਨ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲੇ ਪਹਿਲੇ ਕਿਸਾਨ –
ਭੁਗਤਾਨ ਪਹਿਲੇ ਦਿਨ ਹੀ ਜਾਰੀ ਕੀਤਾ ਗਿਆ ਕਿਸੇ ਵੀ ਕਿਸਾਨ ਨੂੰ ਕੋਈ ਸਮੱਸਿਆ ਨਹੀਂ: ਲਾਲ ਚੰਦ ਕਟਾਰੂਚੱਕ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਵੱਲੋਂ ਰਾਜਪੁਰਾ ਵਿਖੇ ਝੋਨੇ ਦੀ ਖਰੀਦ ਸ਼ੁਰੂ ਚੰਡੀਗੜ੍ਹ, 1 ਅਕਤੂਬਰ: ਪਿੰਡ ਪਿਲਖਣੀ (ਜ਼ਿਲ੍ਹਾ ਪਟਿਆਲਾ) ਦਾ ਗੁਰਪ੍ਰੀਤ ਸਿੰਘ ਅੱਜ ਸਾਉਣੀ ਸੀਜ਼ਨ 2022-23 ਲਈ ਝੋਨੇ ਦੀ ਅਦਾਇਗੀ ਪ੍ਰਾਪਤ ਕਰਨ ਵਾਲਾ ਸੂਬੇ ਦਾ ਪਹਿਲਾ ਕਿਸਾਨ ਬਣ…
