ਪੀਐਮ ਮੋਦੀ ਨੇ ਦੇਸ਼ ਵਿੱਚ ਹਾਈ ਸਪੀਡ ਇੰਟਰਨੈਟ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ
ਚੰਡੀਗੜ੍ਹ: ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਭਾਰਤ ਵਿੱਚ 5ਜੀ ਸੇਵਾਵਾਂ ਦੀ ਸ਼ੁਰੂਆਤ ਕੀਤੀ। ਇਸ ਦੇ ਨਾਲ ਹੀ ਭਾਰਤ ‘ਚ ਮੋਬਾਈਲ ਫੋਨ ‘ਤੇ ਹਾਈ ਸਪੀਡ ਇੰਟਰਨੈੱਟ ਦਾ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਪ੍ਰਧਾਨ ਮੰਤਰੀ ਨੇ ਦਿੱਲੀ ਵਿੱਚ ਆਯੋਜਿਤ ਇੰਡੀਆ ਮੋਬਾਈਲ ਕਾਂਗਰਸ 2022 ਪ੍ਰੋਗਰਾਮ ਦੇ ਪਲੇਟਫਾਰਮ ਤੋਂ ਦੇਸ਼ ਦੇ ਚੋਣਵੇਂ ਸ਼ਹਿਰਾਂ ਵਿੱਚ ਇਸ…
