ਮੀਟ ਹੇਅਰ ਵੱਲੋਂ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਵਿੱਚ ਪੁਨਰਗਠਨ ਕਰਕੇ ਖਾਲੀ ਅਸਾਮੀਆਂ ਤੁਰੰਤ ਭਰਨ ਦੇ ਹੁਕਮ
ਐਸ.ਏ.ਐਸ.- ਨਗਰ ਪ੍ਰਿੰਟਿੰਗ ਅਤੇ ਸਟੇਸ਼ਨਰੀ ਵਿਭਾਗ ਜਲਦੀ ਹੀ ਖਾਲੀ ਅਸਾਮੀਆਂ ਨੂੰ ਭਰਨ ਅਤੇ ਇਹਨਾਂ ਅਸਾਮੀਆਂ ਦੀ ਭਰਤੀ ਲਈ ਪੁਨਰਗਠਨ ਪ੍ਰਕਿਰਿਆ ਨੂੰ ਪੂਰਾ ਕਰੇਗਾ। ਇਹ ਗੱਲ ਪ੍ਰਿੰਟਿੰਗ ਅਤੇ ਸਟੇਸ਼ਨਰੀ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਸਰਕਾਰੀ ਪ੍ਰੈਸ ਦੇ ਦੌਰੇ ਦੌਰਾਨ ਕਹੀ। ਮੀਤ ਹੇਅਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ…
