*ਟਰਾਂਸਪੋਰਟ ਮੰਤਰੀ ਦੇ ਨਿਰਦੇਸ਼ਾਂ ‘ਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਪੰਜਾਬ ਰੋਡਵੇਜ਼ ਦੇ GM ਸਮੇਤ ਚਾਰ ਕਰਮਚਾਰੀ ਮੁਅੱਤਲ* –
*ਚੰਡੀਗੜ੍ਹ, 26 ਅਕਤੂਬਰ:* ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਨਿਰਦੇਸ਼ਾਂ ‘ਤੇ ਪੰਜਾਬ ਰੋਡਵੇਜ਼ ਦੇ ਜਨਰਲ ਮੈਨੇਜਰ ਸਮੇਤ ਚਾਰ ਕਰਮਚਾਰੀਆਂ ਨੂੰ ਬੇਨਿਯਮੀਆਂ ਅਤੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਹੋਰ ਵੇਰਵੇ ਦਿੰਦਿਆਂ ਟਰਾਂਸਪੋਰਟ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਰੋਡਵੇਜ਼ ਦੇ ਸ੍ਰੀ ਮੁਕਤਸਰ ਸਾਹਿਬ ਡਿਪੂ ਵਿਖੇ ਬੇਨਿਯਮੀਆਂ…
