ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਵਿਜੀਲੈਂਸ ਦੇ ਰਾਡਾਰ ‘ਤੇ, ਜਾਂਚ ਸ਼ੁਰੂ ⋆ D5 News
ਪਠਾਨਕੋਟ: ਪਠਾਨਕੋਟ ਤੋਂ ਸਾਬਕਾ ਕਾਂਗਰਸੀ ਵਿਧਾਇਕ ਅਮਿਤ ਵਿੱਜ ਖਿਲਾਫ ਵਿਜੀਲੈਂਸ ਜਾਂਚ ਸ਼ੁਰੂ ਹੋ ਗਈ ਹੈ। ਅਧਿਕਾਰੀਆਂ ਦੀ ਮਿਲੀਭੁਗਤ ਨਾਲ ਵਿਕਾਸ ਕਾਰਜਾਂ ‘ਚ ਵੱਡੀ ਗੜਬੜ ਵਿਜੀਲੈਂਸ ਨੂੰ ਪਠਾਨਕੋਟ ‘ਚ ਵਿਕਾਸ ਕਾਰਜਾਂ ‘ਚ ਘਟੀਆ ਸਮੱਗਰੀ ਵਰਤਣ ਦੀਆਂ ਸ਼ਿਕਾਇਤਾਂ ਮਿਲੀਆਂ ਹਨ। ਪੋਸਟ ਬੇਦਾਅਵਾ ਇਸ ਲੇਖ ਵਿੱਚ ਵਿਚਾਰ/ਤੱਥ ਲੇਖਕ ਦੇ ਆਪਣੇ ਹਨ ਅਤੇ geopunjab.com ਇਸਦੇ ਲਈ ਕੋਈ ਜ਼ਿੰਮੇਵਾਰੀ ਜਾਂ…
