ਬੰਦੀ ਛੋੜ ਦਿਵਸ ਦੀ ਇਤਿਹਾਸਕ ਮਹੱਤਤਾ ⋆ D5 News
ਸਿੱਖ ਕੌਮ ਦੇ ਵਿਲੱਖਣ ਇਤਿਹਾਸ ਨੂੰ ਬਿਆਨ ਕਰਦੇ ਹੋਏ ਸਿੱਖ ਕੌਮ ਵੱਲੋਂ ਬੰਦੀ ਛੋੜ ਦਿਵਸ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਬੰਦੀ ਛੋੜ ਦਿਵਸ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਨਾਲ ਸਬੰਧਤ ਹੈ। ਛੇਵੇਂ ਪਾਤਿਸ਼ਾਹ ਨੇ ਅੱਜ ਦੇ ਦਿਨ ਗਵਾਲੀਅਰ ਦੇ ਕਿਲ੍ਹੇ ਤੋਂ ਆਪਣੇ ਨਾਲ 52 ਰਾਜਿਆਂ ਨੂੰ ਰਿਹਾਅ ਕੀਤਾ ਸੀ। ਜਿਸ ਦਿਨ ਸੱਚਖੰਡ…
