ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਮੁਹੰਮਦ ਬਿਨ ਸਲਮਾਨ ਅਗਲੇ ਮਹੀਨੇ ਭਾਰਤ ਆਉਣਗੇ
ਸਾਊਦੀ ਅਰਬ ਦੇ ਪ੍ਰਧਾਨ ਮੰਤਰੀ ਅਤੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਦੇ ਅਗਲੇ ਮਹੀਨੇ ਭਾਰਤ ਆਉਣ ਦੀ ਸੰਭਾਵਨਾ ਹੈ। ਸੂਤਰਾਂ ਦੇ ਹਵਾਲੇ ਨਾਲ ਰਿਪੋਰਟ ‘ਚ ਕਿਹਾ ਗਿਆ ਹੈ ਕਿ ਸਾਊਦੀ ਕਰਾਊਨ ਪ੍ਰਿੰਸ ਦੇ 14 ਨਵੰਬਰ ਨੂੰ ਬਾਲੀ (ਇੰਡੋਨੇਸ਼ੀਆ) ‘ਚ ਹੋਣ ਵਾਲੇ ਜੀ-20 ਸੰਮੇਲਨ ਲਈ ਭਾਰਤ ਆਉਣ ਦੀ ਸੰਭਾਵਨਾ ਹੈ।ਮੁਹੰਮਦ ਬਿਨ ਸਲਮਾਨ ਨੇ ਕਿਹਾ ਹੈ ਕਿ…
