ਅਰੁਣਾਚਲ ਪ੍ਰਦੇਸ਼ ਦੇ ਅੱਪਰ ਸਿਆਂਗ ਜ਼ਿਲੇ ‘ਚ ਫੌਜ ਦਾ ਹੈਲੀਕਾਪਟਰ ਕਰੈਸ਼ ⋆ D5 News
ਅਰੁਣਾਚਲ ਪ੍ਰਦੇਸ਼: ਭਾਰਤੀ ਸੈਨਾ ਦੁਆਰਾ ਸੰਚਾਲਿਤ ਇੱਕ ਐਡਵਾਂਸਡ ਲਾਈਟ ਕੰਬੈਟ ਹੈਲੀਕਾਪਟਰ ਸ਼ੁੱਕਰਵਾਰ ਨੂੰ ਅਰੁਣਾਚਲ ਪ੍ਰਦੇਸ਼ ਦੇ ਅੱਪਰ ਸਿਆਂਗ ਜ਼ਿਲੇ ਦੇ ਟੂਟਿੰਗ ਖੇਤਰ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਦਲ ਤਾਇਨਾਤ ਕਰ ਦਿੱਤਾ ਗਿਆ ਹੈ। ਇਹ ਹਾਦਸਾ ਅੱਪਰ ਸਿਆਂਗ ਜ਼ਿਲ੍ਹੇ ਦੇ ਟੂਟਿੰਗ ਹੈੱਡਕੁਆਰਟਰ ਤੋਂ ਕਰੀਬ 25 ਕਿਲੋਮੀਟਰ ਦੂਰ…
