ASI ਪੁਲਿਸ ਮੁਲਾਜ਼ਮ ਦੇ ਰਿਵਾਲਵਰ ਨਾਲ ਗੋਲੀ ਲੱਗਣ ਨਾਲ ਨੌਜਵਾਨ ਦੀ ਮੌਤ, ਲੋਕਾਂ ਨੇ ਹਾਈਵੇਅ ਕੀਤਾ ਜਾਮ ⋆ D5 News
ਅੰਮ੍ਰਿਤਸਰ: ਅੰਮ੍ਰਿਤਸਰ ਦੀ ਮੋਬਾਈਲ ਮਾਰਕੀਟ ਲਿਬਰਟੀ ਮਾਰਕਿਟ ਵਿੱਚ ਜਦੋਂ ਇੱਕ ਪੁਲੀਸ ਮੁਲਾਜ਼ਮ ਮੋਬਾਈਲ ਫੋਨ ਖਰੀਦਣ ਜਾਂਦਾ ਹੈ ਤਾਂ ਉਸ ਨੇ ਦੁਕਾਨਦਾਰ ਦੇ ਕਾਊਂਟਰ ’ਤੇ ਆਪਣਾ ਸਰਕਾਰੀ ਰਿਵਾਲਵਰ ਰੱਖ ਦਿੱਤਾ, ਜਿਸ ਤੋਂ ਬਾਅਦ ਰਿਵਾਲਵਰ ਨੇ ਫਾਇਰ ਕਰ ਦਿੱਤਾ ਅਤੇ ਦੁਕਾਨਦਾਰ ਅੰਕੁਸ਼ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਜਿਸ ਕਾਰਨ ਉਹ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ,…
