ਵਾਲਾਂ ਨੂੰ ਮਿਲੋ ⋆ D5 ਨਿਊਜ਼
ਚੰਡੀਗੜ੍ਹ: ਭਾਸ਼ਾ ਵਿਭਾਗ ਨੇ ਪੰਜਾਬੀ ਮਾਂ-ਬੋਲੀ ਨੂੰ ਸਮਰਪਿਤ ਨਵੰਬਰ ਦੇ ਪੂਰੇ ਮਹੀਨੇ ਨੂੰ ‘ਪੰਜਾਬੀ ਮਹੀਨੇ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ, ਜਿਸ ਤਹਿਤ ਸਾਹਿਤ ਦੀਆਂ ਵੱਖ-ਵੱਖ ਵਿਧਾਵਾਂ ਨਾਲ ਸਬੰਧਤ ਸੂਬਾ ਅਤੇ ਜ਼ਿਲ੍ਹਾ ਪੱਧਰੀ ਸਮਾਗਮ ਸੂਬੇ ਭਰ ਵਿੱਚ ਵੱਖ-ਵੱਖ ਥਾਵਾਂ ’ਤੇ ਕਰਵਾਏ ਜਾਣਗੇ। ਮਹੀਨਾ ਪੰਜਾਬੀ ਭਾਸ਼ਾ ਨੂੰ ਆਪਣੀਆਂ ਰਚਨਾਵਾਂ/ਲਿਖਤਾਂ ਨਾਲ ਅਮੀਰ ਕਰਨ ਵਾਲੀਆਂ ਮਹਾਨ ਸ਼ਖ਼ਸੀਅਤਾਂ ਨੂੰ…
