ਕੇਦਾਰਨਾਥ ‘ਚ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ, 2 ਪਾਇਲਟਾਂ ਸਮੇਤ 6 ਲੋਕਾਂ ਦੀ ਮੌਤ ⋆ D5 News
ਦੇਹਰਾਦੂਨ: ਉੱਤਰਾਖੰਡ ਵਿੱਚ ਹੈਲੀਕਾਪਟਰ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ। ਉੱਤਰਾਖੰਡ ਦੇ ਫਾਟਾ ਤੋਂ ਕੇਦਾਰਨਾਥ ਸ਼ਰਧਾਲੂਆਂ ਨੂੰ ਲੈ ਕੇ ਜਾ ਰਿਹਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ। ਹਾਦਸੇ ‘ਚ 2 ਪਾਇਲਟਾਂ ਸਮੇਤ 6 ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਧੁੰਦ ਕਾਰਨ ਇਹ ਹਾਦਸਾ ਕੇਦਾਰਨਾਥ ਤੋਂ 2 ਕਿਲੋਮੀਟਰ ਦੂਰ ਗਰੁਚੱਟੀ ‘ਚ ਵਾਪਰਿਆ। Simranjit Mann Protest: ਸਿਮਰਨਜੀਤ ਮਾਨ…
