ਭਾਰਤ ਨੇ ਅਭਿਆਸ ਮੈਚ ਵਿੱਚ ਆਸਟਰੇਲੀਆ ਨੂੰ ਛੇ ਦੌੜਾਂ ਨਾਲ ਹਰਾਇਆ ⋆ D5 News
ਆਸਟ੍ਰੇਲੀਆ : ਟੀ-20 ਵਿਸ਼ਵ ਕੱਪ ਦੇ ਅਭਿਆਸ ਮੈਚ ‘ਚ ਭਾਰਤ ਨੇ ਆਸਟ੍ਰੇਲੀਆ ਨੂੰ 6 ਦੌੜਾਂ ਨਾਲ ਹਰਾ ਦਿੱਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ ‘ਚ 7 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਕੇਐਲ ਰਾਹੁਲ ਨੇ 33 ਗੇਂਦਾਂ ਵਿੱਚ 57 ਦੌੜਾਂ ਅਤੇ ਸੂਰਿਆਕੁਮਾਰ ਯਾਦਵ ਨੇ 33 ਗੇਂਦਾਂ ਵਿੱਚ 50 ਦੌੜਾਂ ਬਣਾਈਆਂ। ਜਵਾਬ…
