ਬੇਮੌਸਮੀ ਬਰਸਾਤ ਕਾਰਨ ਫਸਲਾਂ ਦੇ ਹੋਏ ਨੁਕਸਾਨ ਤੋਂ ਬਾਅਦ ਕੇਂਦਰ ਸਰਕਾਰ ਨੇ ਮਦਦ ਦਾ ਹੱਥ ਵਧਾਇਆ ਹੈ
ਨਵੀਂ ਦਿੱਲੀ: ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਸ਼ਨੀਵਾਰ ਨੂੰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਯਕੀਨੀ ਤੌਰ ‘ਤੇ ਬੇਮੌਸਮੀ ਬਾਰਿਸ਼ ਨੇ ਫਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਰਕਾਰ ਨੁਕਸਾਨ ਦੀ ਹੱਦ ਦਾ ਮੁਲਾਂਕਣ ਕਰਨ ਲਈ ਰਾਜਾਂ ਤੋਂ ਜਾਣਕਾਰੀ ਦੀ ਉਡੀਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਰੇ ਉਪਾਅ ਕੀਤੇ ਜਾਣ ਦੇ ਬਾਵਜੂਦ ਕਾਸ਼ਤਕਾਰ…
