‘ਪਹਿਲੇ ਛੇ ਮਹੀਨਿਆਂ ‘ਚ ਪੰਜਾਬ ‘ਚ 23,448 ਕਰੋੜ ਰੁਪਏ ਦਾ ਨਿਵੇਸ਼’
ਸੂਬੇ ਤੋਂ ਬਰਾਮਦ ਤਿੰਨ ਗੁਣਾ ਵਧੀ ਉਦਯੋਗਾਂ ਨਾਲ ਸੂਬੇ ਵਿੱਚ 1,06,000 ਤੋਂ ਵੱਧ ਨੌਕਰੀਆਂ ਪੈਦਾ ਹੋਣ ਦੀ ਸੰਭਾਵਨਾ ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੀ ਵਿੱਤੀ ਹਾਲਤ ਨੂੰ ਮਜ਼ਬੂਤ ਕਰਨ, ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਅਤੇ ਵੱਧ ਤੋਂ ਵੱਧ ਰੁਜ਼ਗਾਰ ਮੁਹੱਈਆ ਕਰਵਾਉਣ ਦਾ ਟੀਚਾ ਰੱਖ ਰਹੀ ਹੈ। ਨਿਵੇਸ਼. ਲਈ ਲਗਾਤਾਰ…
