ਮਾਮਲਾ ਦਰਜ ਹੋਣ ਤੋਂ ਬਾਅਦ ਦੋ ਗ੍ਰਿਫਤਾਰ ⋆ D5 News
ਬਠਿੰਡਾ: ਬਠਿੰਡਾ ਵਿੱਚ ਸੋਹਣੀਆਂ ਕੁੜੀਆਂ ਦਾ ਮੁਕਾਬਲਾ ਕਰਵਾ ਕੇ ਪਰਵਾਸੀ ਭਾਰਤੀਆਂ ਦੇ ਪੋਸਟਰ ਲਾਉਣ ਦੇ ਮਾਮਲੇ ਵਿੱਚ ਬਠਿੰਡਾ ਪੁਲੀਸ ਨੇ ਕੇਸ ਦਰਜ ਕਰਕੇ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਕੋਤਵਾਲੀ ਦੇ ਐਸਐਚਓ ਪਰਵਿੰਦਰ ਸਿੰਘ ਨੇ ਦੱਸਿਆ ਕਿ ਮੁਕਾਬਲੇ ਦੇ ਪ੍ਰਬੰਧਕਾਂ ਸੁਰਿੰਦਰ ਸਿੰਘ ਅਤੇ ਰਾਮ ਦਿਆਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਪੁੱਛਗਿੱਛ…
