ਬਠਿੰਡਾ ਵਿਕਾਸ ਅਥਾਰਟੀ ਵੱਲੋਂ 20 ਅਕਤੂਬਰ ਤੋਂ ਬਠਿੰਡਾ ਅਤੇ ਅਬੋਹਰ ਵਿੱਚ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ
ਚੰਡੀਗੜ੍ਹ: ਬਠਿੰਡਾ ਵਿਕਾਸ ਅਥਾਰਟੀ (ਬੀ.ਡੀ.ਏ.) 20 ਤੋਂ 31 ਅਕਤੂਬਰ, 2022 ਤੱਕ ਬਠਿੰਡਾ ਅਤੇ ਅਬੋਹਰ ਵਿੱਚ ਸਥਿਤ ਪ੍ਰਮੁੱਖ ਸ਼ਹਿਰੀ ਜਾਇਦਾਦਾਂ ਦੀ ਈ-ਨਿਲਾਮੀ ਕਰੇਗੀ। ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 26 ਰਿਹਾਇਸ਼ੀ ਪਲਾਟਾਂ , ਬਠਿੰਡਾ ਵਿਕਾਸ ਅਥਾਰਟੀ ਵੱਲੋਂ 24 ਐਸ.ਸੀ.ਓ. 5.72 ਕਰੋੜ ਰੁਪਏ ਦੀ ਰਾਖਵੀਂ ਕੀਮਤ ਦੇ…
