ਡਾ: ਗੁਰਪ੍ਰੀਤ ਸਿੰਘ ਵਾਂਦਰ ਨੇ ਪੰਜਾਬ ਸਰਕਾਰ ਨੂੰ ਵਾਈਸ ਚਾਂਸਲਰ ਦੇ ਅਹੁਦੇ ਲਈ ਆਪਣਾ ਨਾਂਅ ਵਾਪਸ ਲੈਣ ਦੀ ਅਪੀਲ ਕੀਤੀ |
ਚੰਡੀਗੜ੍ਹ: ਦੋ ਦਿਨ ਪਹਿਲਾਂ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨੇ ਮੁੱਖ ਮੰਤਰੀ ਵੱਲੋਂ ਭੇਜੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਵੀ.ਸੀ. ਨਾਮ ਦੀ ਫਾਈਲ ਇਹ ਕਹਿ ਕੇ ਵਾਪਸ ਭੇਜ ਦਿੱਤੀ ਗਈ ਸੀ ਕਿ ਉਨ੍ਹਾਂ ਵੱਲੋਂ ਸਿਰਫ਼ ਇੱਕ ਨਾਮ ਦੀ ਪੇਸ਼ਕਸ਼ ਕੀਤੀ ਗਈ ਸੀ। ਰਾਜਪਾਲ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਤਿੰਨ ਨਾਵਾਂ ਦਾ…
