“ਬੋਨ ਮੈਰੋ ਟ੍ਰਾਂਸਪਲਾਂਟ ਨਾਲ ਬਚ ਸਕਦੇ ਹਨ ਬਲੱਡ ਕੈਂਸਰ ਦੇ ਮਰੀਜ਼”
ਚੰਡੀਗੜ੍ਹ (ਅਵਤਾਰ ਸਿੰਘ ਭੰਵਰਾ) : ਬਲੱਡ ਕੈਂਸਰ ਦੇ ਮਰੀਜ਼ਾਂ ਨੂੰ ਕੀਮੋਥੈਰੇਪੀ ਦੀਆਂ ਦਵਾਈਆਂ ਨਾਲ ਵੀ ਰਾਹਤ ਨਹੀਂ ਮਿਲਦੀ, ਬੋਨ ਮੈਰੋ ਟਰਾਂਸਪਲਾਂਟ (ਬੀ.ਐੱਮ.ਟੀ.) ਹੀ ਇਲਾਜ ਹੈ, ਜਿਸ ਦੇ ਨਤੀਜੇ ਵਜੋਂ ਅਜਿਹੇ ਮਰੀਜ਼ਾਂ ਨੂੰ ਲੰਬੇ ਸਮੇਂ ਤੱਕ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਥੈਲੇਸੀਮੀਆ ਦੇ ਮਰੀਜ਼ ਭਾਰਤ ਵਿੱਚ ਵੀ ਬੀਐਮਟੀ ਇਲਾਜ ਨੂੰ ਤਰਜੀਹ ਦਿੰਦੇ ਹਨ, ਜਿੱਥੇ…
