ਭਾਰਤੀ ਮਹਿਲਾ ਕ੍ਰਿਕਟ ਟੀਮ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਕੇ ਫਾਈਨਲ ‘ਚ ਪਹੁੰਚੀ ⋆ D5 News
ਬੰਗਲਾਦੇਸ਼: ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਮਹਿਲਾ ਏਸ਼ੀਆ ਕੱਪ ਦੇ ਸੈਮੀਫਾਈਨਲ ਮੈਚ ਵਿੱਚ ਥਾਈਲੈਂਡ ਨੂੰ 74 ਦੌੜਾਂ ਨਾਲ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਸ਼ਿਫਾਲੀ ਵਰਮਾ ਨੂੰ ਪਲੇਅਰ ਆਫ ਦਿ ਮੈਚ ਦਾ ਖਿਤਾਬ ਦਿੱਤਾ ਗਿਆ। ਸ਼ਿਫਾਲੀ ਵਰਮਾ ਨੇ ਆਪਣੀ ਪਾਰੀ ਖੇਡਦੇ ਹੋਏ 42 ਦੌੜਾਂ ਬਣਾਈਆਂ। ਅੱਜ ਦੁਪਹਿਰ ਨੂੰ ਪਾਕਿਸਤਾਨ ਮਹਿਲਾ ਕ੍ਰਿਕਟ ਦੇ ਖਿਲਾਫ…
