ਡਿਸਕਸ ਥਰੋਅ ਖਿਡਾਰਨ ਕਮਲਪ੍ਰੀਤ ਕੌਰ ਦੇ ਕਰੀਅਰ ਨੂੰ ਲੱਗਾ ਵੱਡਾ ਝਟਕਾ, ਡੋਪਿੰਗ ਮਾਮਲੇ ‘ਚ 3 ਸਾਲ ਦੀ ਪਾਬੰਦੀ
ਪਟਿਆਲਾ: ਟੋਕੀਓ ਓਲੰਪਿਕ ਵਿੱਚ ਆਪਣੀ ਖੇਡ ਨਾਲ ਸਾਰਿਆਂ ਦਾ ਦਿਲ ਜਿੱਤਣ ਵਾਲੀ ਡਿਸਕਸ ਥਰੋਅਰ ਕਮਲਪ੍ਰੀਤ ਕੌਰ ਦੇ ਕਰੀਅਰ ਨੂੰ ਵੱਡਾ ਝਟਕਾ ਲੱਗਾ ਹੈ। ਐਥਲੈਟਿਕਸ ਇੰਟੈਗਰਿਟੀ ਯੂਨਿਟ ਨੇ ਡੋਪਿੰਗ ਮਾਮਲੇ ‘ਚ ਪੰਜਾਬ ਦੀ ਕਮਲਪ੍ਰੀਤ ਕੌਰ ‘ਤੇ 3 ਸਾਲ ਦੀ ਪਾਬੰਦੀ ਲਗਾਈ ਹੈ। ਕਮਲਪ੍ਰੀਤ ਨੇ ਟੋਕੀਓ ਓਲੰਪਿਕ ਵਿੱਚ ਡਿਸਕਸ ਥਰੋਅ ਵਿੱਚ 63.70 ਮੀਟਰ ਦੀ ਸਰਵੋਤਮ ਥਰੋਅ ਨਾਲ…
