ਮਾਣਯੋਗ ਸਪੀਕਰ ਨੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮਾਮਲੇ ਦਾ ਲਿਆ ਨੋਟਿਸ: ਬਾਜਵਾ ⋆ D5 News
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ 5 ਮਈ, 2022 ਨੂੰ ਕਾਦੀ ਹਲਕੇ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਵਜੋਂ ਮੇਰੇ ਵੱਲੋਂ ਦਿੱਤੇ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦੇ ਮਾਮਲੇ ਦਾ ਨੋਟਿਸ ਲਿਆ ਹੈ। 4 ਮਈ, 2022 (ਬੁੱਧਵਾਰ) ਨੂੰ ਇੱਕ ਪੱਤਰ ਦਫਤਰ ਵਿਖੇ ਸਵੇਰੇ 11.00 ਵਜੇ ਮੇਰੇ ਹਲਕੇ ਵਿੱਚ ਚੱਲ ਰਹੇ…
