5,000 ਰੁਪਏ ਦੀ ਰਿਸ਼ਵਤ ਲੈਂਦਾ ਸੀਨੀਅਰ ਸਿਪਾਹੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਚਲਾਈ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੌਰਾਨ ਥਾਣਾ ਕੋਤਵਾਲੀ ਅਧੀਨ ਪੈਂਦੀ ਪੁਲਿਸ ਚੌਕੀ ਸਿਵਲ ਹਸਪਤਾਲ ਬਠਿੰਡਾ ਵਿਖੇ ਤਾਇਨਾਤ ਸੀਨੀਅਰ ਸਿਪਾਹੀ ਬਿਕਰਮ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਕਥਿਤ ਦੋਸ਼ੀ ਸੀਨੀਅਰ ਕਾਂਸਟੇਬਲ ਬਿਕਰਮ ਸਿੰਘ ਨੂੰ ਕੁਲਵਿੰਦਰ…
