ਮੁੱਖ ਮੰਤਰੀ ਮਾਨ ਨੇ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸਪਾ ਸਰਪ੍ਰਸਤ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਕਿਹਾ ਕਿ ਉਨ੍ਹਾਂ ਨੂੰ ਸਮਾਜਵਾਦੀ ਪਾਰਟੀ ਦੇ ਆਗੂ ਅਤੇ ਉੱਤਰ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਮੁਲਾਇਮ ਸਿੰਘ ਯਾਦਵ ਦੇ ਦੇਹਾਂਤ ਦੀ…
