ਸ਼ਹਿਨਾਜ਼ ਗਿੱਲ ਦਾ ਪਿਤਾ ਨਿਕਲਿਆ ਪੁਰਾਣਾ ਗੰਨਮੈਨ ⋆ D5 News
ਪਟਿਆਲਾ: ਪੰਜਾਬੀ ਗਾਇਕ ਅਤੇ ਬਿੱਗ ਬੌਸ ਸੀਜ਼ਨ 13 ਦੀ ਫਾਈਨਲਿਸਟ ਸ਼ਹਿਨਾਜ਼ ਗਿੱਲ ਦੇ ਪਿਤਾ ਸੰਤੋਖ ਸਿੰਘ ਗਿੱਲ ਨੂੰ ਇੱਕ ਅਣਪਛਾਤੇ ਮੋਬਾਈਲ ਨੰਬਰ ਤੋਂ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਪੁਲਿਸ ਭਾਲ ਕਰ ਰਹੀ ਹੈ, ਪਤਾ ਲੱਗਾ ਹੈ ਕਿ ਇਹ ਬਜ਼ੁਰਗ ਗੰਨਮੈਨ ਸੀ ਜਿਸ ਨੇ ਅਦਾਕਾਰਾ ਦੇ ਪਿਤਾ ਨੂੰ ਧਮਕੀ ਦਿੱਤੀ ਸੀ। ਸਭ…
