ਪੀਏਯੂ ਪੰਜਾਬ ਦੇ ਪੇਂਡੂ ਅਜਾਇਬ ਘਰ ਨੂੰ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਸਥਾਨ ਵਜੋਂ ਮਾਨਤਾ ਦਿੱਤੀ ਗਈ ਹੈ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿੱਚ ਸਥਾਪਿਤ ਪੇਂਡੂ ਜੀਵਨ ਦੇ ਅਜਾਇਬ ਘਰ ਨੂੰ ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਸਥਾਨ ਵਜੋਂ ਮਾਨਤਾ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀ.ਏ.ਯੂ. ਵਾਈਸ ਚਾਂਸਲਰ ਡਾ: ਸਤਬੀਰ ਸਿੰਘ ਗੋਸਲ ਨੇ ਦੱਸਿਆ ਕਿ 27 ਸਤੰਬਰ ਨੂੰ ਯੂਨੀਵਰਸਿਟੀ ਦੇ ਮਿਊਜ਼ੀਅਮ ਨੂੰ ਪੰਜਾਬ ਦੇ ਸੈਰ ਸਪਾਟਾ ਮੰਤਰਾਲੇ ਦੀ ਵੈੱਬਸਾਈਟ ‘ਤੇ ਥਾਂ ਮਿਲੀ…
