ਵਿਧਾਨ ਸਭਾ ਸਪੀਕਰ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 553ਵੇਂ ਪ੍ਰਕਾਸ਼ ਪੁਰਬ ਦੀਆਂ ਸਮੂਹ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਹਨ। ਸੰਧਵਾ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਆਪਣੇ ਫਲਸਫੇ ਰਾਹੀਂ ‘ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ ਸੀ। ਉਨ੍ਹਾਂ ਨੇ ਪ੍ਰਮਾਤਮਾ ਦੀ ਭਗਤੀ, ਪਿਆਰ,…
